
Lemonade
Diljit Dosanjh
[Diljit Dosanjh "Lemonade" ਦੇ ਬੋਲ]
[Diljit Dosanjh "Lemonade" Lyrics]
[Intro]
Intense
Intense
[Pre-Chorus]
ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
The guy gets a tan in the sun, girl
ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
But you never wear shades on your eyes
ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
The Jatt doesn't even add water here, beautiful
ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade
You like lemonade in your drink
[Chorus]
ਹੋ, ਮੁੰਡਾ ਹੁੰਦਾ ਧੁੱਪਾਂ ਵਿੱਚ tan, ਕੁੜੀਏ
The guy gets a tan in the sun, girl
ਨੀ ਤੂੰ ਕਦੇ ਲਾਏ ਨਹੀਓਂ ਅੱਖੀਆਂ ਤੋਂ shade
But you never wear shades on your eyes
ਐਥੇ ਜੱਟ ਪਾਣੀ ਵੀ ਨਹੀਂ ਪਾਉਂਦਾ, ਸੋਹਣੀਏ
The Jatt doesn't even add water here, beautiful
ਤੈਨੂੰ ਤੇਰੀ ਦਾਰੂ 'ਚ ਪਸੰਦ ਐ lemonade
You like lemonade in your drink
[Verse 1]
ਕੁੜੀ ਜਿਵੇਂ ਨਿਕਲ਼ੀ ਐ ਕਿਸੇ romantic ਗਾਣੇ 'ਚੋਂ
The girl is like someone out of a romantic song
ਤੂੰ ਲੱਭਦੀ ਐ Snapchat 'ਤੇ, ਮੁੰਡਾ ਲੱਭੇ ਠਾਣੇ 'ਚੋਂ
You look on Snapchat, the guy is being looked for at the police station
ਮੈਂ ਤੇ ਕਰਾਂ avoid ਕੁੜੀ ਨੂੰ, ਉਹ ਮੰਗਦੀ ਮੇਰਾ phone ਐ
I try to avoid the girl, but she asks for my phone
ਸਾਡੇ ਪੁੱਠੇ ਕੰਮ, ਸੋਹਣੀਏ, ੨੪ ਘੰਟੇ on ਐਂ
Our messy business, beautiful, is on 24 hours
[Verse 2]
ਤੁਰੀ ਜਾਂਦੀ ਨੂੰ ਮੈਂ ਵਾਜ ਮਾਰ ਕੇ ਸੱਦ ਲਿਆ
I called her out while she was walking by
ਬਿਠਾ ਲਿਆ ਵਿੱਚ ਗੱਡੀ ਦੇ, ਪੁੱਛਿਆ, "ਕਿੱਥੇ ਛੱਡ ਦਿਆਂ?"
Made her sit in the car and asked, "Where should I drop you?"
ਸੰਗਦੀ-ਸੰਗਦੀ ਨੇ, ਉਹਨੇ ਹੱਥਾਂ ਨਾ' ਮੂੰਹ ਕੱਜ ਲਿਆ
Shyly, she covered her face with her hands
ਮੈਂ ਕਿਹਾ, "ਚੱਲਦੇ ਆਂ, ਨੀ yacht private ਅੱਜ ਲਿਆ"
I said, "Let's go, I brought a private yacht today"